my-mother-was-not-a-dayan-pa

West Singhbhum, Jharkhand

Jun 10, 2025

‘ਮੇਰੀ ਮਾਂ ਡਾਇਨ ਨਹੀਂ ਸੀ’

ਗੁਰੂਵਾਰੀ ਦੇਵੀ ਨੂੰ ਡਾਇਨ (ਚੁੜੇਲ) ਦਾਗ ਦਿੱਤਾ ਗਿਆ। ਪਿਛਲੇ ਦਹਾਕੇ ਦੌਰਾਨ ਝਾਰਖੰਡ ਵਿੱਚ ਸੈਂਕੜੇ ਹੋਰ ਔਰਤਾਂ ਵਾਂਗ ਉਹਨਾਂ ਨੂੰ ਵੀ ਕਥਿਤ ਤੌਰ ‘ਤੇ ਜਾਦੂ ਟੂਣਾ ਕਰਨ ਲਈ ਕਤਲ ਕਰ ਦਿੱਤਾ ਗਿਆ

Want to republish this article? Please write to [email protected] with a cc to [email protected]

Author

Ashwini Kumar Shukla

ਅਸ਼ਵਨੀ ਕੁਮਾਰ ਸ਼ੁਕਲਾ ਝਾਰਖੰਡ ਦੇ ਵਿੱਚ ਰਹਿਣ ਵਾਲ਼ੇ ਇੱਕ ਫ੍ਰੀਲਾਂਸ ਪੱਤਰਕਾਰ ਹਨ ਅਤੇ ਉਨ੍ਹਾਂ ਨੇ ਇੰਡੀਅਨ ਇੰਸਟੀਚਿਊਟ ਆਫ ਮਾਸ ਕਮਿਊਨੀਕੇਸ਼ਨ, ਨਵੀਂ ਦਿੱਲੀ (2018-2019) ਤੋਂ ਗ੍ਰੈਜੂਏਸ਼ਨ ਕੀਤੀ ਹੈ। ਉਹ 2023 ਪਾਰੀ-ਐਮਐਮਐਫ ਫੈਲੋ ਹਨ।

Editor

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Translator

Navneet Kaur Dhaliwal

ਨਵਨੀਤ ਕੌਰ ਧਾਲੀਵਾਲ ਪੰਜਾਬ ਵਿੱਚ ਇੱਕ ਖੇਤੀ ਵਿਗਿਆਨੀ ਹਨ। ਉਹਨਾਂ ਦਾ ਵਿਸ਼ਵਾਸ ਇੱਕ ਦਿਆਲੂ ਸਮਾਜ ਦੇ ਨਿਰਮਾਣ ਵਿੱਚ, ਕੁਦਰਤੀ ਸੰਸਾਧਨਾਂ ਦੀ ਰੱਖਿਆ ਕਰਨ ਵਿੱਚ ਅਤੇ ਰਿਵਾਇਤੀ ਗਿਆਨ ਨੂੰ ਸੰਭਾਲ ਕੇ ਰੱਖਣ ਦੇ ਵਿੱਚ ਹੈ।