on-the-wings-of-the-bugun-liocichla-pa

West Kameng, Arunachal Pradesh

Dec 04, 2023

ਜਦੋਂ ਇੱਕ ਪੰਛੀ ਨੇ ਸ਼ਹਿਰ ਨੂੰ ਦੁਨੀਆ ਦੇ ਨਕਸ਼ੇ 'ਤੇ ਲਿਆਂਦਾ

ਅਰੁਣਾਚਲ ਪ੍ਰਦੇਸ਼ ਦੇ ਸਿੰਗਚੁੰਗ ਬੁਗੁਨ ਵਿਲੇਜ ਕਮਿਊਨਿਟੀ ਰਿਜ਼ਰਵ ਨੇ ਸਥਾਨਕ ਲੋਕਾਂ ਦੀ ਮੁਸਤੈਦੀ ਸਦਕਾ ਸੰਭਾਲ਼ ਦੇ ਮਾਮਲੇ ਵਿੱਚ ਇੱਕ ਨਵਾਂ ਇਤਿਹਾਸ ਰਚਿਆ ਹੈ। ਸ਼ਹਿਰ ਦੀ ਤਬਦੀਲੀ ਦੀ ਕਹਾਣੀ ਬੁਗੁਨ ਲਿਓਸਿਚਲਾ ਨਾਮ ਦੇ ਇੱਕ ਗੰਭੀਰ ਤੌਰ 'ਤੇ ਖ਼ਤਰੇ ਹੇਠ ਪੰਛੀ ਨੂੰ ਬਚਾਉਣ ਨਾਲ਼ ਸ਼ੁਰੂ ਹੋਈ

Want to republish this article? Please write to [email protected] with a cc to [email protected]

Author

Vishaka George

ਵਿਸ਼ਾਕਾ ਜਾਰਜ ਪਾਰੀ ਵਿਖੇ ਸੀਨੀਅਰ ਸੰਪਾਦਕ ਹੈ। ਉਹ ਰੋਜ਼ੀ-ਰੋਟੀ ਅਤੇ ਵਾਤਾਵਰਣ ਦੇ ਮੁੱਦਿਆਂ ਬਾਰੇ ਰਿਪੋਰਟ ਕਰਦੀ ਹੈ। ਵਿਸ਼ਾਕਾ ਪਾਰੀ ਦੇ ਸੋਸ਼ਲ ਮੀਡੀਆ ਫੰਕਸ਼ਨਾਂ ਦੀ ਮੁਖੀ ਹੈ ਅਤੇ ਪਾਰੀ ਦੀਆਂ ਕਹਾਣੀਆਂ ਨੂੰ ਕਲਾਸਰੂਮ ਵਿੱਚ ਲਿਜਾਣ ਅਤੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੇ ਮੁੱਦਿਆਂ ਨੂੰ ਦਸਤਾਵੇਜ਼ਬੱਧ ਕਰਨ ਲਈ ਐਜੁਕੇਸ਼ਨ ਟੀਮ ਵਿੱਚ ਕੰਮ ਕਰਦੀ ਹੈ।

Photographs

Binaifer Bharucha

ਬਿਨਾਈਫਰ ਭਾਰੂਚਾ ਮੁੰਬਈ ਅਧਾਰਤ ਫ੍ਰੀਲਾਂਸ ਫ਼ੋਟੋਗ੍ਰਾਫ਼ਰ ਹਨ ਅਤੇ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਫ਼ੋਟੋ ਐਡੀਟਰ ਹਨ।

Editor

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।