singing-for-monyul-in-arunachal-pa

West Kameng, Arunachal Pradesh

May 12, 2025

ਅਰੁਣਾਚਲ ਦੀ ਫ਼ਿਜ਼ਾ ਵਿੱਚ ਤੈਰਦੇ ਮੋਨਯੁਲ ਗੀਤ

ਮੋਨਪਾ ਬੱਚੇ ਆਪਣੀ ਧਰਤੀ ਦੀ ਹਿੱਕ ਤੋਂ ਨਿਕਲ਼ਿਆ ਲੋਕਗੀਤ ਸੁਣਾਉਂਦੇ ਹਨ ਤੇ ਦੱਸਦੇ ਹਨ ਕਿ ਉਨ੍ਹਾਂ ਦੀ ਭਾਸ਼ਾ ਹਾਲੇ ਵੀ ਜ਼ਿੰਦਾ ਹੈ

Want to republish this article? Please write to [email protected] with a cc to [email protected]

Author

Sinchita Parbat

ਸਿੰਚਿਤਾ ਪਾਰਬਤ People’s Archive of Rural India ਦੀ ਸੀਨੀਅਰ ਵੀਡੀਓ ਐਡੀਟਰ ਹਨ ਅਤੇ ਇੱਕ ਸੁਤੰਤਰ ਫੋਟੋਗ੍ਰਾਫਰ ਤੇ ਡਾਕੂਮੈਂਟਰੀ ਫਿਲਮ ਨਿਰਮਾਤਾ ਹਨ। ਉਹਨਾਂ ਦੀਆਂ ਪਹਿਲੀਆਂ ਕਹਾਣੀਆਂ ਸਿੰਚਿਤਾ ਮਾਜੀ ਦੇ ਨਾਮ ਹੇਠ ਦਰਜ ਹਨ।

Editor

Pratishtha Pandya

ਪ੍ਰਤਿਸ਼ਠਾ ਪਾਂਡਿਆ, ਪਾਰੀ ਦੇ ਸੀਨੀਅਰ ਸੰਪਾਦਕ ਹਨ ਤੇ ਉਹ ਪਾਰੀ ਦੇ ਰਚਨਾਤਮਕ ਲੇਖਣ ਸੈਕਸ਼ਨਾਂ ਦੀ ਅਗਵਾਈ ਵੀ ਕਰਦੇ ਹਨ। ਉਹ ਪਾਰੀਭਾਸ਼ਾ ਟੀਮ ਦੀ ਮੈਂਬਰ ਹੋਣ ਦੇ ਨਾਲ਼ ਨਾਲ਼ ਅਨੁਵਾਦਕ ਵੀ ਹਨ ਤੇ ਗੁਜਰਾਤੀ ਸਟੋਰੀਆਂ ਵੀ ਸੰਪਾਦਨ ਕਰਦੇ ਹਨ। ਪ੍ਰਤਿਸ਼ਠਾ ਦੀਆਂ ਕਈ ਕਵਿਤਾਵਾਂ ਗੁਜਰਾਤੀ ਤੇ ਅੰਗਰੇਜ਼ੀ ਭਾਸ਼ਾ ਵਿੱਚ ਛਪ ਚੁੱਕੀਆਂ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।