state-reassures-protesting-ashasonce-again-pa

South Mumbai, Maharashtra

Mar 08, 2024

ਪ੍ਰਦਰਸ਼ਨ ਹੇਠ ਆਸ਼ਾ ਵਰਕਰਾਂ ਨੂੰ ਸਰਕਾਰ ਨੇ ਫਿਰ ਦਿੱਤੀ ਮਿੱਠੀ ਗੋਲ਼ੀ

ਮਹਾਰਾਸ਼ਟਰ ਦੇ 36 ਜ਼ਿਲ੍ਹਿਆਂ ਤੋਂ ਆਈਆਂ ਹਜ਼ਾਰਾਂ-ਹਜ਼ਾਰ ਆਸ਼ਾ ਵਰਕਰ ਬੇਹਤਰ ਤਨਖ਼ਾਹ, ਸਮੇਂ ਸਿਰ ਭੁਗਤਾਨ ਤੇ ਇਸ ਸਭ ਵਾਸਤੇ ਸਰਕਾਰੀ ਆਦੇਸ਼ ਮਿਲ਼ਣ ਦੀ ਉਮੀਦ ਵਿੱਚ ਇਕੱਠੀਆਂ ਹੋਈਆਂ ਹਨ। ਮਹਾਨਗਰ ਦੇ ਅਜ਼ਾਦ ਮੈਦਾਨ ਵਿਖੇ ਅਯੋਜਿਤ ਉਨ੍ਹਾਂ ਦਾ ਹਾਲੀਆ ਵਿਰੋਧ ਪ੍ਰਦਰਸ਼ਨ 21 ਦਿਨਾਂ ਤੱਕ ਚੱਲਦਾ ਰਿਹਾ ਤੇ ਰਾਜ ਸਰਕਾਰ ਵੱਲੋਂ ਦਿੱਤੇ ਇੱਕ ਹੋਰ ਭਰੋਸੇ ਤੋਂ ਬਾਅਦ ਖ਼ਤਮ ਕਰ ਦਿੱਤਾ ਗਿਆ। ਪਿਛਲੇ ਛੇ ਮਹੀਨਿਆਂ ਵਿੱਚ ਉਨ੍ਹਾਂ ਨੂੰ ਮਿਲ਼ਿਆ ਇਹ ਤੀਜਾ ਸਰਕਾਰੀ ਭਰੋਸਾ ਹੈ ਪਰ ਸਾਰੇ ਵਾਅਦੇ ਫ਼ਿਲਹਾਲ ਮਿੱਠੀਆਂ ਗੋਲ਼ੀਆਂ ਜਾਪ ਰਹੇ ਹਨ। ਕੌਮਾਂਤਰੀ ਮਹਿਲਾ ਦਿਵਸ ਮੌਕੇ 'ਤੇ ਔਰਤਾਂ ਦੀ ਇਕਜੁਟਤਾ ਤੇ ਉਨ੍ਹਾਂ ਦੇ ਹੱਕ ਦੀ ਲੜਾਈ ਦੀ ਇੱਕ ਕਹਾਣੀ ਪੇਸ਼ ਕਰਦੀ ਪਾਰੀ ਦੀ ਰਿਪੋਰਟ

Want to republish this article? Please write to [email protected] with a cc to [email protected]

Author

Ritu Sharma

ਰਿਤੂ ਸ਼ਰਮਾ ਪਾਰੀ ਵਿਖੇ ਖ਼ਤਰੇ ਵਿੱਚ ਪਈਆਂ ਭਾਸ਼ਾਵਾਂ ਦੀ ਸਮੱਗਰੀ ਸੰਪਾਦਕ ਹਨ। ਉਨ੍ਹਾਂ ਨੇ ਭਾਸ਼ਾ ਵਿਗਿਆਨ ਵਿੱਚ ਐਮ.ਏ. ਕੀਤੀ ਹੈ ਅਤੇ ਭਾਰਤ ਦੀਆਂ ਬੋਲੀਆਂ ਜਾਣ ਵਾਲ਼ੀਆਂ ਭਾਸ਼ਾਵਾਂ ਨੂੰ ਸੁਰੱਖਿਅਤ ਅਤੇ ਮੁੜ ਸੁਰਜੀਤ ਕਰਨ ਦੀ ਦਿਸ਼ਾ ਵਿੱਚ ਕੰਮ ਕਰਨਾ ਚਾਹੁੰਦੀ ਹਨ।

Author

Swadesha Sharma

ਸਵਦੇਸ਼ਾ ਸ਼ਰਮਾ ਪੀਪਲਜ਼ ਆਰਕਾਈਵ ਆਫ ਰੂਰਲ ਇੰਡੀਆ ਵਿੱਚ ਇੱਕ ਖੋਜਕਰਤਾ ਅਤੇ ਸਮੱਗਰੀ ਸੰਪਾਦਕ ਹੈ। ਉਹ ਪਾਰੀ ਲਾਇਬ੍ਰੇਰੀ ਲਈ ਸਰੋਤਾਂ ਨੂੰ ਠੀਕ ਕਰਨ ਲਈ ਵਲੰਟੀਅਰਾਂ ਨਾਲ ਵੀ ਕੰਮ ਕਰਦੀ ਹੈ।

Editor

P. Sainath

ਪੀ ਸਾਈਨਾਥ People’s Archive of Rural India ਦੇ ਮੋਢੀ-ਸੰਪਾਦਕ ਹਨ। ਉਹ ਕਈ ਦਹਾਕਿਆਂ ਤੋਂ ਦਿਹਾਤੀ ਭਾਰਤ ਨੂੰ ਪਾਠਕਾਂ ਦੇ ਰੂ-ਬ-ਰੂ ਕਰਵਾ ਰਹੇ ਹਨ। Everybody Loves a Good Drought ਉਨ੍ਹਾਂ ਦੀ ਪ੍ਰਸਿੱਧ ਕਿਤਾਬ ਹੈ। ਅਮਰਤਿਆ ਸੇਨ ਨੇ ਉਨ੍ਹਾਂ ਨੂੰ ਕਾਲ (famine) ਅਤੇ ਭੁੱਖਮਰੀ (hunger) ਬਾਰੇ ਸੰਸਾਰ ਦੇ ਮਹਾਂ ਮਾਹਿਰਾਂ ਵਿਚ ਸ਼ੁਮਾਰ ਕੀਤਾ ਹੈ।

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।