the-borderlines-of-hatred-pa

Murshidabad, West Bengal

Aug 08, 2025

ਜਦੋਂ ਨਫ਼ਰਤ ਦੀ ਕੋਈ ਇੰਤਹਾ ਹੀ ਨਾ ਰਹੀ

ਬੀਤੇ ਕੁਝ ਮਹੀਨਿਆਂ ਤੋਂ ਬੰਗਾਲੀ ਪ੍ਰਵਾਸੀ ਮਜ਼ਦੂਰਾਂ, ਖ਼ਾਸ ਕਰਕੇ ਘੱਟ ਗਿਣਤੀ ਭਾਈਚਾਰਿਆਂ ਨਾਲ਼ ਤਾਅਲੁਕ ਰੱਖਣ ਵਾਲ਼ਿਆਂ 'ਤੇ ਹਮਲਿਆਂ ਦੀਆਂ ਘਟਨਾਵਾਂ ਵਿੱਚ ਤੇਜ਼ੀ ਆਈ ਹੈ। ਇਨ੍ਹਾਂ ਵਿੱਚ ਵੀ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਮਜ਼ਦੂਰਾਂ ਨਾਲ਼ ਹੋ ਰਹੀਆਂ ਹਿੰਸਕ ਘਟਨਾਵਾਂ ਦੀ ਖ਼ਬਰਾਂ ਉੱਭਰ ਕੇ ਸਾਹਮਣੇ ਆਈਆਂ ਹਨ, ਜਿਨ੍ਹਾਂ ਕਰਕੇ ਉਹ ਸਾਰੇ ਖ਼ੌਫ਼ਜ਼ਦਾ ਹਨ

Photo Editor

Sinchita Parbat

Editor and Translator

Kamaljit Kaur

Want to republish this article? Please write to [email protected] with a cc to [email protected]

Author

Anirban Dey

ਅਨਿਰਬਨ ਡੇ, ਬਹਰਾਮਪੁਰ, ਮੁਰਸ਼ਿਦਾਬਾਦ ਜ਼ਿਲ੍ਹੇ ਦੇ ਪੱਤਰਕਾਰ ਹਨ। ਉਹ ਮਜ਼ਦੂਰਾਂ ਤੇ ਪ੍ਰਵਾਸ ਨੂੰ ਲੈ ਕੇ ਰਿਪੋਰਟ ਕਰਦੇ ਹਨ।

Editor

Smita Khator

ਸਮਿਤਾ ਖਟੋਰ ਪੀਪਲਜ਼ ਆਰਕਾਈਵ ਆਫ ਰੂਰਲ ਇੰਡੀਆ (ਪਾਰੀ) ਦੇ ਭਾਰਤੀ ਭਾਸ਼ਾਵਾਂ ਦੇ ਪ੍ਰੋਗਰਾਮ ਪਾਰੀਭਾਸ਼ਾ ਭਾਸ਼ਾ ਦੀ ਮੁੱਖ ਅਨੁਵਾਦ ਸੰਪਾਦਕ ਹਨ। ਅਨੁਵਾਦ, ਭਾਸ਼ਾ ਅਤੇ ਪੁਰਾਲੇਖ ਉਨ੍ਹਾਂ ਦਾ ਕਾਰਜ ਖੇਤਰ ਰਹੇ ਹਨ। ਉਹ ਔਰਤਾਂ ਦੇ ਮੁੱਦਿਆਂ ਅਤੇ ਮਜ਼ਦੂਰੀ 'ਤੇ ਲਿਖਦੀ ਹਨ।

Photo Editor

Sinchita Parbat

ਸਿੰਚਿਤਾ ਪਾਰਬਤ People’s Archive of Rural India ਦੀ ਸੀਨੀਅਰ ਵੀਡੀਓ ਐਡੀਟਰ ਹਨ ਅਤੇ ਇੱਕ ਸੁਤੰਤਰ ਫੋਟੋਗ੍ਰਾਫਰ ਤੇ ਡਾਕੂਮੈਂਟਰੀ ਫਿਲਮ ਨਿਰਮਾਤਾ ਹਨ। ਉਹਨਾਂ ਦੀਆਂ ਪਹਿਲੀਆਂ ਕਹਾਣੀਆਂ ਸਿੰਚਿਤਾ ਮਾਜੀ ਦੇ ਨਾਮ ਹੇਠ ਦਰਜ ਹਨ।

Editor and Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੋਈ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਪੰਜਾਬੀ ਅਨੁਵਾਦ ਦੇ ਸੰਪਾਦਕ ਹਨ ਤੇ ਸਮਾਜਿਕ ਕਾਰਕੁੰਨ ਵੀ ਹਨ।