the-pari-library-wrapping-up-2024-pa

Dec 16, 2024

ਪਾਰੀ ਲਾਈਬ੍ਰੇਰੀ: 2024 'ਤੇ ਇੱਕ ਨਜ਼ਰ

ਇਸ ਸਾਲ ਪਾਰੀ ਲਾਈਬ੍ਰੇਰੀ ਦੁਆਰਾ ਜਾਰੀ ਅਤੇ ਸੰਗ੍ਰਹਿਤ ਕੀਤੇ ਗਏ ਕੁਝ ਦਿਲਚਸਪ ਅਤੇ ਮਹੱਤਵਪੂਰਨ ਸਰੋਤਾਂ ਵੱਲ ਝਾਤੀ ਮਾਰੀਏ ਤਾਂ ਅਸੀਂ ਦੇਖਦੇ ਹਾਂ ਕਿ ਉਨ੍ਹਾਂ ਵਿੱਚੋਂ ਜ਼ਿਆਦਾਤਰ ਦਸਤਾਵੇਜ਼ ਚੋਣਾਂ, ਆਰਥਿਕ-ਮੁੱਦਿਆਂ ਅਤੇ ਵਾਤਾਵਰਣਕ ਮੁੱਦਿਆਂ ਨਾਲ਼ ਸਬੰਧਤ ਰਹੇ

Want to republish this article? Please write to [email protected] with a cc to [email protected]

Author

Swadesha Sharma

ਸਵਦੇਸ਼ਾ ਸ਼ਰਮਾ ਪੀਪਲਜ਼ ਆਰਕਾਈਵ ਆਫ ਰੂਰਲ ਇੰਡੀਆ ਵਿੱਚ ਇੱਕ ਖੋਜਕਰਤਾ ਅਤੇ ਸਮੱਗਰੀ ਸੰਪਾਦਕ ਹੈ। ਉਹ ਪਾਰੀ ਲਾਇਬ੍ਰੇਰੀ ਲਈ ਸਰੋਤਾਂ ਨੂੰ ਠੀਕ ਕਰਨ ਲਈ ਵਲੰਟੀਅਰਾਂ ਨਾਲ ਵੀ ਕੰਮ ਕਰਦੀ ਹੈ।

Editor

PARI Library Team

ਦੀਪਾਂਜਲੀ ਸਿੰਘ, ਸਵਦੇਸ਼ਾ ਸ਼ਰਮਾ ਅਤੇ ਸਿੱਧੀਤਾ ਸੋਨਾਵਨੇ ਦੀ ਪਾਰੀ ਲਾਇਬ੍ਰੇਰੀ ਟੀਮ ਨੇ ਪਾਰੀ ਦੇ ਰੋਜ਼ਾਨਾ ਜੀਵਨ ਦੇ ਲੋਕਾਂ ਦੇ ਸਰੋਤ ਸੰਗ੍ਰਹਿ ਦੀ ਸਿਰਜਣਾ ਕਰਨ ਦੇ ਫਤਵੇ ਨਾਲ ਸਬੰਧਿਤ ਦਸਤਾਵੇਜ਼ਾਂ ਨੂੰ ਤਿਆਰ ਕੀਤਾ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।