the-tangled-skeins-of-rajbhoi-rope-makers-pa

Ahmedabad, Gujarat

Mar 10, 2024

ਰਾਜਭੋਈ ਰੱਸੀ ਬਣਾਉਣ ਵਾਲ਼ਿਆਂ ਦੀ ਆਪਣੀ ਜ਼ਿੰਦਗੀ ਉਲਝਦੀ ਹੋਈ

ਗੁਜਰਾਤ ਦੇ ਇੱਕ ਖ਼ਾਨਾਬਦੀ ਭਾਈਚਾਰੇ ਦੀਆਂ ਔਰਤਾਂ ਦੇ ਹੱਥ ਟੈਕਸਟਾਈਲ ਦੇ ਰਹਿੰਦ-ਖੂੰਹਦ ਰੇਸ਼ਿਆਂ ਨੂੰ ਰੱਸੀਆਂ ਵਿੱਚ ਬਦਲਣ ਦੀ ਤਾਕਤ ਰੱਖਦੇ ਹਨ। ਇਹ ਔਰਤਾਂ ਇਨ੍ਹਾਂ ਰੇਸ਼ਿਆਂ ਨੂੰ ਖਰੀਦਣ ਲਈ ਗੁਜਰਾਤ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਂਦੀਆਂ ਹਨ। ਨਿਗੂਣੀ ਜਿਹੀ ਕਮਾਈ ਖਾਤਰ ਇਹ ਔਰਤਾਂ ਰੇਲ ਗੱਡੀਆਂ ਵਿੱਚ ਸਵਾਰ ਹੋ ਪੂਰੇ ਰਾਜ ਦੀ ਯਾਤਰਾ ਕਰਦੀਆਂ ਹਨ

Want to republish this article? Please write to [email protected] with a cc to [email protected]

Author

Umesh Solanki

ਉਮੇਸ਼ ਸੋਲਾਂਕੀ ਅਹਿਮਦਾਬਾਦ ਦੇ ਇੱਕ ਫ਼ੋਟੋਗ੍ਰਾਫ਼ਰ, ਡਾਕਿਊਮੈਂਟਰੀ ਫ਼ਿਲਮਮੇਕਰ ਤੇ ਲੇਖਕ ਹਨ, ਜਿਨ੍ਹਾਂ ਨੇ ਪੱਤਰਕਾਰਤਾ ਵਿੱਚ ਮਾਸਟਰ ਕੀਤਾ ਹੈ। ਉਹ ਖ਼ਾਨਾਬਦੋਸ਼ ਹੋਂਦ (ਆਜੜੀਆਂ ਦੇ ਜੀਵਨ) ਨੂੰ ਪਿਆਰ ਕਰਦੇ ਹਨ। ਉਨ੍ਹਾਂ ਕੋਲ਼ ਤਿੰਨ ਪ੍ਰਕਾਸ਼ਤ ਕਾਵਿ-ਸੰਗ੍ਰਹਿ, ਇੱਕ ਨਾਵਲ-ਇੰਨ-ਵਰਸ, ਇੱਕ ਨਾਵਲ ਤੇ ਸਿਰਜਾਣਤਮਕ ਗ਼ੈਰ-ਕਲਪ ਦਾ ਇੱਕ ਪੂਰਾ ਸੰਗ੍ਰਹਿ ਮੌਜੂਦ ਹੈ।

Editor

PARI Desk

ਪਾਰੀ ਡੈਸਕ ਸਾਡੇ (ਪਾਰੀ ਦੇ) ਸੰਪਾਦਕੀ ਕੰਮ ਦਾ ਧੁਰਾ ਹੈ। ਸਾਡੀ ਟੀਮ ਦੇਸ਼ ਭਰ ਵਿੱਚ ਸਥਿਤ ਪੱਤਰਕਾਰਾਂ, ਖ਼ੋਜਕਰਤਾਵਾਂ, ਫ਼ੋਟੋਗ੍ਰਾਫਰਾਂ, ਫ਼ਿਲਮ ਨਿਰਮਾਤਾਵਾਂ ਅਤੇ ਅਨੁਵਾਦਕਾਂ ਨਾਲ਼ ਮਿਲ਼ ਕੇ ਕੰਮ ਕਰਦੀ ਹੈ। ਡੈਸਕ ਪਾਰੀ ਦੁਆਰਾ ਪ੍ਰਕਾਸ਼ਤ ਟੈਕਸਟ, ਵੀਡੀਓ, ਆਡੀਓ ਅਤੇ ਖ਼ੋਜ ਰਿਪੋਰਟਾਂ ਦੇ ਉਤਪਾਦਨ ਅਤੇ ਪ੍ਰਕਾਸ਼ਨ ਦਾ ਸਮਰਥਨ ਵੀ ਕਰਦੀ ਹੈ ਤੇ ਅਤੇ ਪ੍ਰਬੰਧਨ ਵੀ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।