the-winter-night-with-no-end-pa

Bhopal, Madhya Pradesh

Dec 03, 2024

ਭੋਪਾਲ ਦੁਖਾਂਤ ਦੀ ਕਦੇ ਨਾ ਮੁੱਕਣ ਵਾਲੀ ਕਾਲੀ ਬੋਲ਼ੀ ਰਾਤ...

ਭੋਪਾਲ ਵਿੱਚ ਯੂਨੀਅਨ ਕਾਰਬਾਈਡ ਇੰਡੀਆ ਲਿਮਿਟ਼ ਫੈਕਟਰੀ ਤੋਂ ਜ਼ਹਿਰੀਲੀ ਮੀਥਾਈਲ ਆਈਸੋਸਾਈਨੇਟ ਦੇ ਰਿਸਣ ਦੀ ਦੁਰਘਟਨਾ ਦੇ 40 ਸਾਲਾਂ ਬਾਅਦ ਵੀ ਪਿੱਛੇ ਬਚੇ ਹੋਏ ਲੋਕ ਅੱਜ ਵੀ ਇਸਦੇ ਪ੍ਰਭਾਵ ਅਤੇ ਸਦਮੇ ਨਾਲ ਜੂਝ ਰਹੇ ਹਨ। ਮੁਆਵਜੇ ਲਈ ਕਾਨੂੰਨੀ ਲੜਾਈਆਂ ਅਜੇ ਵੀ ਜਾਰੀ ਹਨ

Want to republish this article? Please write to [email protected] with a cc to [email protected]

Student Reporter

Prabhu Mamadapur

ਪ੍ਰਭੂ ਮਮਦਾਪੁਰ ਅਜ਼ੀਮ ਪ੍ਰੇਮਜੀ ਯੂਨੀਵਰਸਿਟੀ, ਭੋਪਾਲ ਤੋਂ ਪਬਲਿਕ ਹੈਲਥ ਵਿੱਚ ਮਾਸਟਰ ਦੀ ਡਿਗਰੀ ਕਰ ਰਹੇ ਹਨ। ਉਹ ਇੱਕ ਆਯੂਰਵੇਦਿਕ ਡਾਕਟਰ ਹਨ ਜੋ ਤਕਨਾਲੋਜੀ ਅਤੇ ਜਨ ਸਿਹਤ ਵਿੱਚ ਦਿਲਚਸਪੀ ਰੱਖਦੇ ਹਨ। LinkedIn: https://www.linkedin.com/in/dr-prabhu-mamadapur-b159a7143/

Editor

Sarbajaya Bhattacharya

ਸਰਬਜਯਾ ਭੱਟਾਚਾਰਿਆ, ਪਾਰੀ ਦੀ ਸੀਨੀਅਰ ਸਹਾਇਕ ਸੰਪਾਦਕ ਹਨ। ਉਹ ਬੰਗਾਲੀ ਭਾਸ਼ਾ ਦੀ ਮਾਹਰ ਅਨੁਵਾਦਕ ਵੀ ਹਨ। ਕੋਲਕਾਤਾ ਵਿਖੇ ਰਹਿੰਦਿਆਂ ਉਹਨਾਂ ਨੂੰ ਸ਼ਹਿਰ ਦੇ ਇਤਿਹਾਸ ਤੇ ਘੁਮੱਕੜ ਸਾਹਿਤ ਬਾਰੇ ਜਾਣਨ 'ਚ ਰੁਚੀ ਹੈ।

Editor

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Translator

Inderjeet Singh

ਇੰਦਰਜੀਤ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਗਰੇਜ਼ੀ ਵਿਭਾਗ ਵਿੱਚ ਅਸਿਸਟੈਂਟ ਪ੍ਰੋਫੈਸਰ ਹਨ। ਅਨੁਵਾਦ ਅਧਿਐਨ ਉਹਨਾਂ ਦੇ ਮੁੱਖ ਵਿਸ਼ਾ ਹੈ। ਉਹਨਾਂ ਨੇ ‘The Diary of A Young Girl’ ਦਾ ਪੰਜਾਬੀ ਤਰਜਮਾ ਕੀਤਾ ਹੈ।