walking-with-elephants-in-udanti-sitanadi-tiger-reserve-pa

Dhamtari, Chhattisgarh

Jan 30, 2025

ਉਦੰਤੀ ਸੀਤਾਨਦੀ ਟਾਈਗਰ ਰਿਜ਼ਰਵ ’ਚ ਹਾਥੀਆਂ ਨਾਲ਼ ਤੁਰਦਿਆਂ

ਜਾਨ ਦਾ ਖ਼ਤਰਾ ਮੁੱਲ ਲੈ ਛੱਤੀਸਗੜ੍ਹ ਦੇ ਥੇਨਹੀ ਪਿੰਡ ਦੇ ਨੌਜਵਾਨ ਜੰਗਲਾਂ ਵਿੱਚ ਹਾਥੀਆਂ ’ਤੇ ਨਜ਼ਰ ਰੱਖਦੇ ਹਨ। ਜੰਗਲਾਤ ਵਿਭਾਗ ਨੇ ਤਾਂ ਹਾਥੀਆਂ ਦੇ ਝੁੰਡ ਦਾ ਸਵਾਗਤ ਕੀਤਾ ਹੈ ਪਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹਨਾਂ ਦੀਆਂ ਫ਼ਸਲਾਂ ਨੂੰ ਖ਼ਤਰਾ ਖੜ੍ਹਾ ਹੋ ਗਿਆ ਹੈ

Want to republish this article? Please write to [email protected] with a cc to [email protected]

Student Reporter

Prajjwal Thakur

ਪ੍ਰਜੱਵਲ ਠਾਕੁਰ ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਵਿਖੇ ਅੰਡਰ-ਗ੍ਰੈਜੁਏਟ ਵਿਦਿਆਰਥੀ ਹਨ।

Editor

Sarbajaya Bhattacharya

ਸਰਬਜਯਾ ਭੱਟਾਚਾਰਿਆ, ਪਾਰੀ ਦੀ ਸੀਨੀਅਰ ਸਹਾਇਕ ਸੰਪਾਦਕ ਹਨ। ਉਹ ਬੰਗਾਲੀ ਭਾਸ਼ਾ ਦੀ ਮਾਹਰ ਅਨੁਵਾਦਕ ਵੀ ਹਨ। ਕੋਲਕਾਤਾ ਵਿਖੇ ਰਹਿੰਦਿਆਂ ਉਹਨਾਂ ਨੂੰ ਸ਼ਹਿਰ ਦੇ ਇਤਿਹਾਸ ਤੇ ਘੁਮੱਕੜ ਸਾਹਿਤ ਬਾਰੇ ਜਾਣਨ 'ਚ ਰੁਚੀ ਹੈ।

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।