we-dont-know-how-to-live-anymore-pa

Virudhunagar, Tamil Nadu

Apr 02, 2024

‘ਸਾਡੀਆਂ ਜੂਨਾਂ ਜਿਓਂ ਹਨ੍ਹੇਰੇ ਖੂਹ ਹੋਣ’

ਸ਼ਿਵਕਾਸੀ ਵਿਖੇ ਇੱਕ ਪਟਾਕਾ ਫ਼ੈਕਟਰੀ ਵਿੱਚ ਅੱਗ ਲੱਗਣ ਨਾਲ਼ ਘੱਟੋ ਘੱਟ 14 ਦਲਿਤ ਮਜ਼ਦੂਰਾਂ ਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਛੱਡ ਗਏ- ਬੇਸਹਾਰਾ ਤੇ ਲਾਚਾਰ ਪਰਿਵਾਰ। ਹਾਦਸੇ ਵਿੱਚ ਮਰਨ ਵਾਲ਼ੇ ਸਾਰੇ ਦੇ ਸਾਰੇ ਮਜ਼ਦੂਰ ਸਨ ਜਿਨ੍ਹਾਂ ਕੋਲ਼ ਸੁਰੱਖਿਆ ਤੇ ਸਾਵਧਾਨੀਆਂ ਦੀ ਅਣਹੋਂਦ ਵਿੱਚ ਕੰਮ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ

Want to republish this article? Please write to [email protected] with a cc to [email protected]

Author

M. Palani Kumar

ਐੱਮ. ਪਲਾਨੀ ਕੁਮਾਰ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਦੇ ਸਟਾਫ਼ ਫ਼ੋਟੋਗ੍ਰਾਫ਼ਰ ਹਨ। ਉਹ ਮਜ਼ਦੂਰ-ਸ਼੍ਰੇਣੀ ਦੀਆਂ ਔਰਤਾਂ ਅਤੇ ਹਾਸ਼ੀਏ 'ਤੇ ਪਏ ਲੋਕਾਂ ਦੇ ਜੀਵਨ ਨੂੰ ਦਸਤਾਵੇਜ਼ੀ ਰੂਪ ਦੇਣ ਵਿੱਚ ਦਿਲਚਸਪੀ ਰੱਖਦੇ ਹਨ। ਪਲਾਨੀ ਨੂੰ 2021 ਵਿੱਚ ਐਂਪਲੀਫਾਈ ਗ੍ਰਾਂਟ ਅਤੇ 2020 ਵਿੱਚ ਸਮਯਕ ਦ੍ਰਿਸ਼ਟੀ ਅਤੇ ਫ਼ੋਟੋ ਸਾਊਥ ਏਸ਼ੀਆ ਗ੍ਰਾਂਟ ਮਿਲ਼ੀ ਹੈ। ਉਨ੍ਹਾਂ ਨੂੰ 2022 ਵਿੱਚ ਪਹਿਲਾ ਦਯਾਨੀਤਾ ਸਿੰਘ-ਪਾਰੀ ਦਸਤਾਵੇਜ਼ੀ ਫੋਟੋਗ੍ਰਾਫ਼ੀ ਪੁਰਸਕਾਰ ਵੀ ਮਿਲ਼ਿਆ। ਪਲਾਨੀ ਤਾਮਿਲਨਾਡੂ ਵਿੱਚ ਹੱਥੀਂ ਮੈਲ਼ਾ ਢੋਹਣ ਦੀ ਪ੍ਰਥਾ ਦਾ ਪਰਦਾਫਾਸ਼ ਕਰਨ ਵਾਲ਼ੀ ਤਾਮਿਲ (ਭਾਸ਼ਾ ਦੀ) ਦਸਤਾਵੇਜ਼ੀ ਫ਼ਿਲਮ 'ਕਾਕੂਸ' (ਟਾਇਲਟ) ਦੇ ਸਿਨੇਮੈਟੋਗ੍ਰਾਫ਼ਰ ਵੀ ਸਨ।

Editor

Rajasangeethan

ਰਾਜਸੰਗੀਥਨ ਚੇਨਈ ਅਧਾਰਤ ਲੇਖਕ ਹਨ। ਉਹ ਤਾਮਿਲ਼ ਦੇ ਪ੍ਰਮੁੱਖ ਨਿਊਜ਼ ਚੈਨਲ ਨਾਲ਼ ਇੱਕ ਪੱਤਰਕਾਰ ਵਜੋਂ ਕੰਮ ਕਰਦੇ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।