weaving-a-life-on-the-go-in-palamu-pa

Palamu, Jharkhand

Nov 08, 2025

ਸਣ ਦੇ ਰੇਸ਼ੇ ਬਣੇ ਰਹਿਣਗੇ ਪਲਾਮੂ ਔਰਤਾਂ ਦੀ ਉਮੀਦ ਦੀ ਤੰਦ?

ਝਾਰਖੰਡ ਦੇ ਪਲਾਮੂ ਜ਼ਿਲ੍ਹੇ ਦੇ ਬਰਾਂਵ ਪਿੰਡ ਦੇ ਮਲਾਹ ਭਾਈਚਾਰੇ ਦੀ ਫਗੁਨੀ ਦੇਵੀ ਤੇ ਕੁਝ ਹੋਰ ਔਰਤਾਂ ਵਾਧੂ ਕਮਾਈ ਲਈ ਸਣ ਦੇ ਰੇਸ਼ਿਆਂ ਤੋਂ ਰੱਸੀ ਬਣਾਉਣ ਦਾ ਕੰਮ ਕਰਦੀਆਂ ਰਹੀਆਂ ਹਨ। ਜਲਵਾਯੂ ਤਬਦੀਲੀ ਕਾਰਨ ਖੇਤੀ ਦੇ ਘਟਦੇ ਝਾੜ ਕਾਰਨ ਨਿਰਾਸ਼ਾ ਵਿੱਚ ਡੁੱਬਦੇ ਪਰਿਵਾਰਾਂ ਲਈ ਸਣ ਦੇ ਰੇਸ਼ਿਆਂ ਤੋਂ ਰੱਸੀ ਬਣਾਉਣ ਦਾ ਕੰਮ ਢਿੱਡ ਭਰਨ ਦਾ ਵਸੀਲਾ ਤਾਂ ਬਣਿਆ ਰਿਹਾ ਪਰ ਸਮੇਂ ਦੇ ਨਾਲ਼ ਸਿੰਥੈਟਿਕ ਨਾਇਲਾਨ ਰੱਸੀਆਂ ਹੁਣ ਸਣ ਰੱਸੀਆਂ ਦੀ ਮੰਡੀ ਨੂੰ ਨਿਗਲ਼ਦੀਆਂ ਜਾ ਰਹੀਆਂ ਹਨ

Want to republish this article? Please write to [email protected] with a cc to [email protected]

Author

Ashwini Kumar Shukla

ਅਸ਼ਵਨੀ ਕੁਮਾਰ ਸ਼ੁਕਲਾ ਝਾਰਖੰਡ ਦੇ ਵਿੱਚ ਰਹਿਣ ਵਾਲ਼ੇ ਇੱਕ ਫ੍ਰੀਲਾਂਸ ਪੱਤਰਕਾਰ ਹਨ ਅਤੇ ਉਨ੍ਹਾਂ ਨੇ ਇੰਡੀਅਨ ਇੰਸਟੀਚਿਊਟ ਆਫ ਮਾਸ ਕਮਿਊਨੀਕੇਸ਼ਨ, ਨਵੀਂ ਦਿੱਲੀ (2018-2019) ਤੋਂ ਗ੍ਰੈਜੂਏਸ਼ਨ ਕੀਤੀ ਹੈ। ਉਹ 2023 ਪਾਰੀ-ਐਮਐਮਐਫ ਫੈਲੋ ਹਨ।

Editor

Pratishtha Pandya

ਪ੍ਰਤਿਸ਼ਠਾ ਪਾਂਡਿਆ, ਪਾਰੀ ਦੇ ਸੀਨੀਅਰ ਸੰਪਾਦਕ ਹਨ ਤੇ ਉਹ ਪਾਰੀ ਦੇ ਰਚਨਾਤਮਕ ਲੇਖਣ ਸੈਕਸ਼ਨਾਂ ਦੀ ਅਗਵਾਈ ਵੀ ਕਰਦੇ ਹਨ। ਉਹ ਪਾਰੀਭਾਸ਼ਾ ਟੀਮ ਦੀ ਮੈਂਬਰ ਹੋਣ ਦੇ ਨਾਲ਼ ਨਾਲ਼ ਅਨੁਵਾਦਕ ਵੀ ਹਨ ਤੇ ਗੁਜਰਾਤੀ ਸਟੋਰੀਆਂ ਵੀ ਸੰਪਾਦਨ ਕਰਦੇ ਹਨ। ਪ੍ਰਤਿਸ਼ਠਾ ਦੀਆਂ ਕਈ ਕਵਿਤਾਵਾਂ ਗੁਜਰਾਤੀ ਤੇ ਅੰਗਰੇਜ਼ੀ ਭਾਸ਼ਾ ਵਿੱਚ ਛਪ ਚੁੱਕੀਆਂ ਹਨ।

Photo Editor

Binaifer Bharucha

ਬਿਨਾਈਫਰ ਭਾਰੂਚਾ ਮੁੰਬਈ ਅਧਾਰਤ ਫ੍ਰੀਲਾਂਸ ਫ਼ੋਟੋਗ੍ਰਾਫ਼ਰ ਹਨ ਅਤੇ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਫ਼ੋਟੋ ਐਡੀਟਰ ਹਨ।

Video Editor

Sinchita Parbat

ਸਿੰਚਿਤਾ ਪਾਰਬਤ People’s Archive of Rural India ਦੀ ਸੀਨੀਅਰ ਵੀਡੀਓ ਐਡੀਟਰ ਹਨ ਅਤੇ ਇੱਕ ਸੁਤੰਤਰ ਫੋਟੋਗ੍ਰਾਫਰ ਤੇ ਡਾਕੂਮੈਂਟਰੀ ਫਿਲਮ ਨਿਰਮਾਤਾ ਹਨ। ਉਹਨਾਂ ਦੀਆਂ ਪਹਿਲੀਆਂ ਕਹਾਣੀਆਂ ਸਿੰਚਿਤਾ ਮਾਜੀ ਦੇ ਨਾਮ ਹੇਠ ਦਰਜ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੋਈ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਪੰਜਾਬੀ ਅਨੁਵਾਦ ਦੇ ਸੰਪਾਦਕ ਹਨ ਤੇ ਸਮਾਜਿਕ ਕਾਰਕੁੰਨ ਵੀ ਹਨ।