when-children-go-missing-pa

Bhopal, Madhya Pradesh

Nov 30, 2023

ਜਦ ਬਚਪਨ ਗੁਆਚ ਜਾਂਦਾ ਹੈ…

ਹਰ ਸਾਲ ਹਜ਼ਾਰਾਂ ਬੱਚੇ ਗੁੰਮ ਹੋ ਜਾਂਦੇ ਹਨ ਅਤੇ ਇਹਨਾਂ ਵਿੱਚੋਂ ਬਹੁਤੀਆਂ ਕਿਸ਼ੋਰ ਉਮਰ ਦੀਆਂ ਲੜਕੀਆਂ ਹੁੰਦੀਆਂ ਹਨ। ਜਿਨ੍ਹਾਂ ਬੱਚਿਆਂ ਦਾ ਪਤਾ ਲੱਗ ਜਾਂਦਾ ਹੈ ਅਤੇ ਉਨ੍ਹਾਂ ਦੀ ਘਰ ਵਾਪਸੀ ਹੋ ਜਾਂਦੀ ਹੈ, ਉਹਨਾਂ ਦਾ ਪੁਨਰਵਾਸ ਔਖਾ ਹੋ ਜਾਂਦਾ ਹੈ। ਪੇਂਡੂ ਇਲਾਕਿਆਂ ਵਿੱਚ ਸਦਮੇ ਮਾਰੇ ਇਨ੍ਹਾਂ ਬੱਚਿਆਂ ਦੀ ਮਦਦ ਲਈ ਕੋਈ ਕਾਊਂਸਲਿੰਗ ਮੌਜੂਦ ਨਹੀਂ

Editor

PARI Desk

Illustration

Priyanka Borar

Translator

Arshdeep Arshi

Want to republish this article? Please write to [email protected] with a cc to [email protected]

Author

Parth M.N.

ਪਾਰਥ ਐੱਮ.ਐੱਨ. 2017 ਤੋਂ ਪਾਰੀ ਦੇ ਫੈਲੋ ਹਨ ਅਤੇ ਵੱਖੋ-ਵੱਖ ਨਿਊਜ਼ ਵੈੱਬਸਾਈਟਾਂ ਨੂੰ ਰਿਪੋਰਟਿੰਗ ਕਰਨ ਵਾਲੇ ਸੁਤੰਤਰ ਪੱਤਰਕਾਰ ਹਨ। ਉਨ੍ਹਾਂ ਨੂੰ ਕ੍ਰਿਕੇਟ ਅਤੇ ਘੁੰਮਣਾ-ਫਿਰਨਾ ਚੰਗਾ ਲੱਗਦਾ ਹੈ।

Illustration

Priyanka Borar

ਪ੍ਰਿਯੰਗਾ ਬੋਰਾਰ ਨਵੇਂ ਮੀਡਿਆ ਦੀ ਇੱਕ ਕਲਾਕਾਰ ਹਨ ਜੋ ਅਰਥ ਅਤੇ ਪ੍ਰਗਟਾਵੇ ਦੇ ਨਵੇਂ ਰੂਪਾਂ ਦੀ ਖੋਜ ਕਰਨ ਲਈ ਤਕਨੀਕ ਦੇ ਨਾਲ਼ ਪ੍ਰਯੋਗ ਕਰ ਰਹੀ ਹਨ। ਉਹ ਸਿੱਖਣ ਅਤੇ ਖੇਡ ਲਈ ਤਜਰਬਿਆਂ ਨੂੰ ਡਿਜਾਇਨ ਕਰਦੀ ਹਨ, ਇੰਟਰੈਕਟਿਵ ਮੀਡਿਆ ਦੇ ਨਾਲ਼ ਹੱਥ ਅਜਮਾਉਂਦੀ ਹਨ ਅਤੇ ਰਵਾਇਤੀ ਕਲਮ ਅਤੇ ਕਾਗਜ਼ ਦੇ ਨਾਲ਼ ਵੀ ਸਹਿਜ ਮਹਿਸੂਸ ਕਰਦੀ ਹਨ।

Editor

PARI Desk

ਪਾਰੀ ਡੈਸਕ ਸਾਡੇ (ਪਾਰੀ ਦੇ) ਸੰਪਾਦਕੀ ਕੰਮ ਦਾ ਧੁਰਾ ਹੈ। ਸਾਡੀ ਟੀਮ ਦੇਸ਼ ਭਰ ਵਿੱਚ ਸਥਿਤ ਪੱਤਰਕਾਰਾਂ, ਖ਼ੋਜਕਰਤਾਵਾਂ, ਫ਼ੋਟੋਗ੍ਰਾਫਰਾਂ, ਫ਼ਿਲਮ ਨਿਰਮਾਤਾਵਾਂ ਅਤੇ ਅਨੁਵਾਦਕਾਂ ਨਾਲ਼ ਮਿਲ਼ ਕੇ ਕੰਮ ਕਰਦੀ ਹੈ। ਡੈਸਕ ਪਾਰੀ ਦੁਆਰਾ ਪ੍ਰਕਾਸ਼ਤ ਟੈਕਸਟ, ਵੀਡੀਓ, ਆਡੀਓ ਅਤੇ ਖ਼ੋਜ ਰਿਪੋਰਟਾਂ ਦੇ ਉਤਪਾਦਨ ਅਤੇ ਪ੍ਰਕਾਸ਼ਨ ਦਾ ਸਮਰਥਨ ਵੀ ਕਰਦੀ ਹੈ ਤੇ ਅਤੇ ਪ੍ਰਬੰਧਨ ਵੀ।

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।