when-life-is-a-long-distance-race-pa

Amritsar District, Punjab

May 17, 2024

ਜ਼ਿੰਦਗੀ ਹੀ ਜਦ ਲੰਬੀ ਰੇਸ ਹੋਵੇ

ਪੰਜਾਬ ਵਿੱਚ ਪਛੜੀਆਂ ਜਾਤੀਆਂ ਵਿੱਚੋਂ ਆਉਂਦੀਆਂ ਕੁੜੀਆਂ ਲਈ ਪੱਕੀ ਨੌਕਰੀ ਦਾ ਸੁਪਨਾ ਪੂਰਾ ਕਰਨ ਦੀ ਦੌੜ ਲੰਬੀ ਹੈ। ਗਰੀਬੀ, ਜਾਤ, ਪੌਸ਼ਟਿਕ ਖ਼ੁਰਾਕ ਦੀ ਘਾਟ ਅਤੇ ਸਿੱਖਿਆ ਦੇ ਸੀਮਿਤ ਮੌਕੇ ਉਹਨਾਂ ਦੇ ਲਿੰਗ ਆਧਾਰਤ ਸੰਘਰਸ਼ ਵਿੱਚ ਹੋਰ ਮੁਸ਼ਕਿਲਾਂ ਪੈਦਾ ਕਰਦੇ ਹਨ

Want to republish this article? Please write to [email protected] with a cc to [email protected]

Author

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।

Editor

Pratishtha Pandya

ਪ੍ਰਤਿਸ਼ਠਾ ਪਾਂਡਿਆ PARI ਵਿੱਚ ਇੱਕ ਸੀਨੀਅਰ ਸੰਪਾਦਕ ਹਨ ਜਿੱਥੇ ਉਹ PARI ਦੇ ਰਚਨਾਤਮਕ ਲੇਖਣ ਭਾਗ ਦੀ ਅਗਵਾਈ ਕਰਦੀ ਹਨ। ਉਹ ਪਾਰੀਭਾਸ਼ਾ ਟੀਮ ਦੀ ਮੈਂਬਰ ਵੀ ਹਨ ਅਤੇ ਗੁਜਰਾਤੀ ਵਿੱਚ ਕਹਾਣੀਆਂ ਦਾ ਅਨੁਵਾਦ ਅਤੇ ਸੰਪਾਦਨ ਵੀ ਕਰਦੀ ਹਨ। ਪ੍ਰਤਿਸ਼ਠਾ ਦੀਆਂ ਕਵਿਤਾਵਾਂ ਗੁਜਰਾਤੀ ਅਤੇ ਅੰਗਰੇਜ਼ੀ ਵਿੱਚ ਪ੍ਰਕਾਸ਼ਿਤ ਹੋ ਚੁੱਕਿਆਂ ਹਨ।