whose-budget-is-it-anyway-pa

Kolkata, West Bengal

Feb 07, 2025

ਕਿਹੜਾ ਬਜਟ? ਕਿਸ ਦਾ ਬਜਟ? ਇਹ ਸਭ ਲੋਕਾਂ ਨੂੰ ਸਿਰਫ਼ ਮੂਰਖ ਬਣਾਉਣ ਲਈ ਹੈ

ਕੋਲਕਾਤਾ ਦੇ ਇੱਕ ਰਿਕਸ਼ਾ ਚਾਲਕ, ਜਿਨ੍ਹਾਂ ਦੀ ਉਮਰ ਪੰਜਾਹ ਸਾਲ ਤੋਂ ਵੱਧ ਹੈ, ਦਾ ਕਹਿਣਾ ਹੈ ਕਿ ਟੈਕਸ ਛੋਟਾਂ ਨਾਲ਼ ਉਨ੍ਹਾਂ ਵਰਗੇ ਲੋਕਾਂ ਦੀ ਜ਼ਿੰਦਗੀ ਵਿੱਚ ਕੋਈ ਫ਼ਰਕ ਨਹੀਂ ਪੈਂਦਾ, ਜੋ ਅਜੇ ਵੀ ਤਰਪਾਲਾਂ ਦੀਆਂ ਛੱਤਾਂ ਵਾਲ਼ੀਆਂ ਝੌਂਪੜੀਆਂ ਵਿੱਚ ਰਹਿੰਦੇ ਹਨ ਅਤੇ ਦਿਹਾੜੀ ਕਮਾਉਣ ਲਈ ਹਰ ਰੋਜ਼ ਰਾਜਧਾਨੀ ਕੋਲਕਾਤਾ ਆਉਣਾ ਪੈਂਦਾ ਹੈ

Want to republish this article? Please write to [email protected] with a cc to [email protected]

Author

Smita Khator

ਸਮਿਤਾ ਖਟੋਰ ਪੀਪਲਜ਼ ਆਰਕਾਈਵ ਆਫ ਰੂਰਲ ਇੰਡੀਆ (ਪਾਰੀ) ਦੇ ਭਾਰਤੀ ਭਾਸ਼ਾਵਾਂ ਦੇ ਪ੍ਰੋਗਰਾਮ ਪਾਰੀਭਾਸ਼ਾ ਭਾਸ਼ਾ ਦੀ ਮੁੱਖ ਅਨੁਵਾਦ ਸੰਪਾਦਕ ਹਨ। ਅਨੁਵਾਦ, ਭਾਸ਼ਾ ਅਤੇ ਪੁਰਾਲੇਖ ਉਨ੍ਹਾਂ ਦਾ ਕਾਰਜ ਖੇਤਰ ਰਹੇ ਹਨ। ਉਹ ਔਰਤਾਂ ਦੇ ਮੁੱਦਿਆਂ ਅਤੇ ਮਜ਼ਦੂਰੀ 'ਤੇ ਲਿਖਦੀ ਹਨ।

Editor

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।