women-farmers-at-shambhu-border-pa

Patiala, Punjab

Mar 04, 2024

ਸ਼ੰਭੂ ਬਾਰਡਰ ’ਤੇ ਮਹਿਲਾ ਕਿਸਾਨਾਂ ਦੀ ਹਾਜ਼ਰੀ

ਪੰਜਾਬ ਭਰ ਦੇ ਕਿਸਾਨ ਆਪਣੇ ਹੱਕਾਂ ਦੀ ਮੰਗ ਲਈ ਹਰਿਆਣਾ ਸਰਹੱਦ ਨਾਲ ਲੱਗਦੇ ਸ਼ੰਭੂ ਬਾਰਡਰ ’ਤੇ ਇਕੱਠੇ ਹੋਏ ਹਨ

Want to republish this article? Please write to [email protected] with a cc to [email protected]

Author

Sanskriti Talwar

ਸੰਸਕ੍ਰਿਤੀ ਤਲਵਾਰ, ਨਵੀਂ ਦਿੱਲੀ ਅਧਾਰਤ ਇੱਕ ਸੁਤੰਤਰ ਪੱਤਰਕਾਰ ਹਨ ਅਤੇ ਸਾਲ 2023 ਦੀ ਪਾਰੀ ਐੱਮਐੱਮਐੱਫ ਫੈਲੋ ਵੀ ਹਨ।

Editor

PARI Desk

ਪਾਰੀ ਡੈਸਕ ਸਾਡੇ (ਪਾਰੀ ਦੇ) ਸੰਪਾਦਕੀ ਕੰਮ ਦਾ ਧੁਰਾ ਹੈ। ਸਾਡੀ ਟੀਮ ਦੇਸ਼ ਭਰ ਵਿੱਚ ਸਥਿਤ ਪੱਤਰਕਾਰਾਂ, ਖ਼ੋਜਕਰਤਾਵਾਂ, ਫ਼ੋਟੋਗ੍ਰਾਫਰਾਂ, ਫ਼ਿਲਮ ਨਿਰਮਾਤਾਵਾਂ ਅਤੇ ਅਨੁਵਾਦਕਾਂ ਨਾਲ਼ ਮਿਲ਼ ਕੇ ਕੰਮ ਕਰਦੀ ਹੈ। ਡੈਸਕ ਪਾਰੀ ਦੁਆਰਾ ਪ੍ਰਕਾਸ਼ਤ ਟੈਕਸਟ, ਵੀਡੀਓ, ਆਡੀਓ ਅਤੇ ਖ਼ੋਜ ਰਿਪੋਰਟਾਂ ਦੇ ਉਤਪਾਦਨ ਅਤੇ ਪ੍ਰਕਾਸ਼ਨ ਦਾ ਸਮਰਥਨ ਵੀ ਕਰਦੀ ਹੈ ਤੇ ਅਤੇ ਪ੍ਰਬੰਧਨ ਵੀ।

Translator

Inderjeet Singh

ਇੰਦਰਜੀਤ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਗਰੇਜ਼ੀ ਵਿਭਾਗ ਵਿੱਚ ਅਸਿਸਟੈਂਟ ਪ੍ਰੋਫੈਸਰ ਹਨ। ਅਨੁਵਾਦ ਅਧਿਐਨ ਉਹਨਾਂ ਦੇ ਮੁੱਖ ਵਿਸ਼ਾ ਹੈ। ਉਹਨਾਂ ਨੇ ‘The Diary of A Young Girl’ ਦਾ ਪੰਜਾਬੀ ਤਰਜਮਾ ਕੀਤਾ ਹੈ।