yakshagana-s-women-performers-take-the-stage-pa

Dakshina Kannada, Karnataka

Nov 04, 2025

ਔਰਤ ਕਲਾਕਾਰਾਂ ਵੱਲੋਂ ਯਕਸ਼ਗਾਨਾ ਦੀ ਪੇਸ਼ਕਾਰੀ

ਮੂਕਾਂਬਿਕਾ ਵਾਰਮਬੱਲੀ ਨੂੰ ਕਰਨਾਟਕ ਦੇ ਤੁਲੁਨਾੜੂ ਤੋਂ ਇਸ ਸੰਗੀਤਕ ਨਾਟਕੀ ਨਾਚ ਦੀਆਂ ਪਹਿਲੀਆਂ ਮਹਿਲਾ ਕਲਾਕਾਰਾਂ ਵਿੱਚ ਗਿਣਿਆ ਜਾਂਦਾ ਹੈ। ਉਸਦਾ ਸਫ਼ਰ ਇਸ ਕਲਾ ਵਿੱਚ ਔਰਤਾਂ ਦੀ ਅਗਵਾਈ ਵਾਲ਼ੇ ਸਮੂਹਾਂ ਦੇ ਆਗਮਨ ਦਾ ਸੰਕੇਤ ਦਿੰਦਾ ਹੈ

Want to republish this article? Please write to [email protected] with a cc to [email protected]

Author

Faisal Ahmed

ਫੈਜ਼ਲ ਅਹਿਮਦ ਇੱਕ ਦਸਤਾਵੇਜ਼ੀ ਫਿਲਮ ਨਿਰਮਾਤਾ ਹਨ, ਜੋ ਇਸ ਸਮੇਂ ਆਪਣੇ ਜੱਦੀ ਸ਼ਹਿਰ ਮਾਲਪੇ ਵਿੱਚ ਰਹਿੰਦੇ ਹਨ ਜੋ ਤੱਟਵਰਤੀ ਕਰਨਾਟਕ ਵਿੱਚ ਸਥਿਤ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਨੀਪਾਲ ਅਕੈਡਮੀ ਆਫ ਹਾਇਰ ਐਜੂਕੇਸ਼ਨ ਨਾਲ਼ ਕੰਮ ਕੀਤਾ, ਜਿੱਥੇ ਉਨ੍ਹਾਂ ਤੁਲੁਨਾਡੂ ਦੇ ਜੀਵੰਤ ਸਭਿਆਚਾਰਾਂ ਬਾਰੇ ਦਸਤਾਵੇਜ਼ੀ ਫਿਲਮਾਂ ਦਾ ਨਿਰਦੇਸ਼ਨ ਕੀਤਾ। ਉਹ ਇੱਕ ਐੱਮਐੱਮਐੱਫ-ਪਾਰੀ ਫੈਲੋ (2022-23) ਹਨ।

Editor

Siddhita Sonavane

ਸਿੱਧੀਤਾ ਸੋਨਾਵਨੇ ਪੀਪਲਜ਼ ਆਰਕਾਈਵ ਆਫ ਰੂਰਲ ਇੰਡੀਆ ਵਿਖੇ ਇੱਕ ਪੱਤਰਕਾਰ ਅਤੇ ਸਮੱਗਰੀ ਸੰਪਾਦਕ ਹਨ। ਉਨ੍ਹਾਂ ਨੇ 2022 ਵਿੱਚ ਐੱਸਐੱਨਡੀਟੀ ਮਹਿਲਾ ਯੂਨੀਵਰਸਿਟੀ, ਮੁੰਬਈ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕੀਤੀ ਅਤੇ ਉਨ੍ਹਾਂ ਦੇ ਹੀ ਅੰਗਰੇਜ਼ੀ ਵਿਭਾਗ ਵਿੱਚ ਇੱਕ ਵਿਜ਼ਿਟਿੰਗ ਫੈਕਲਟੀ ਹਨ।

Editor

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Photo Editor

Binaifer Bharucha

ਬਿਨਾਈਫਰ ਭਾਰੂਚਾ ਮੁੰਬਈ ਅਧਾਰਤ ਫ੍ਰੀਲਾਂਸ ਫ਼ੋਟੋਗ੍ਰਾਫ਼ਰ ਹਨ ਅਤੇ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਫ਼ੋਟੋ ਐਡੀਟਰ ਹਨ।

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।