youve-got-mail-pa

South 24 Parganas, West Bengal

Dec 23, 2024

ਤੁਹਾਡੀ ਚਿੱਠੀ ਆਈ ਹੈ!

ਜੇ ਤੁਸੀਂ ਸਤਜੇਲਿਆ ਤੋਂ ਚਿੱਠੀ ਭੇਜਣਾ ਚਾਹੁੰਦੇ ਹੋ ਤਾਂ ਤੁਹਾਡੀ ਇੱਕੋ ਇੱਕ ਉਮੀਦ ਇੱਕ ਕੱਚੀ ਝੋਂਪੜੀ ਵਿੱਚ ਬਣਿਆ ਹੋਇਆ ਡਾਕ ਘਰ ਹੈ

Want to republish this article? Please write to [email protected] with a cc to [email protected]

Author

Ritayan Mukherjee

ਰਿਤਾਯਾਨ ਕੋਲਕਾਤਾ ਅਧਾਰਤ ਫੋਟੋਗ੍ਰਾਫਰ ਹਨ ਅਤੇ 2016 ਤੋਂ ਪਾਰੀ ਦਾ ਹਿੱਸਾ ਹਨ। ਉਹ ਤਿਬਤੀ-ਪਠਾਰਾਂ ਦੇ ਖਾਨਾਬਦੋਸ਼ ਆਜੜੀਆਂ ਦੀਆਂ ਜਿੰਦਗੀਆਂ ਨੂੰ ਦਰਸਾਉਂਦੇ ਦਸਤਾਵੇਜਾਂ ਦੇ ਦੀਰਘ-ਕਾਲੀਨ ਪ੍ਰੋਜੈਕਟਾਂ ਲਈ ਕੰਮ ਕਰ ਰਹੇ ਹਨ।

Translator

Navneet Kaur Dhaliwal

ਨਵਨੀਤ ਕੌਰ ਧਾਲੀਵਾਲ ਪੰਜਾਬ ਵਿੱਚ ਇੱਕ ਖੇਤੀ ਵਿਗਿਆਨੀ ਹਨ। ਉਹਨਾਂ ਦਾ ਵਿਸ਼ਵਾਸ ਇੱਕ ਦਿਆਲੂ ਸਮਾਜ ਦੇ ਨਿਰਮਾਣ ਵਿੱਚ, ਕੁਦਰਤੀ ਸੰਸਾਧਨਾਂ ਦੀ ਰੱਖਿਆ ਕਰਨ ਵਿੱਚ ਅਤੇ ਰਿਵਾਇਤੀ ਗਿਆਨ ਨੂੰ ਸੰਭਾਲ ਕੇ ਰੱਖਣ ਦੇ ਵਿੱਚ ਹੈ।