zanskars-yak-herders-are-feeling-the-heat-pa

Kargil, Ladakh, Jammu and Kashmir

Dec 03, 2023

ਗਰਮੀ ਦੀ ਮਾਰ ਝੱਲਦੇ ਜ਼ੰਸਕਾਰ ਦੇ ਯਾਕ ਪਸ਼ੂ ਪਾਲਕ

ਲੱਦਾਖ ਵਿੱਚ ਵੱਧ ਰਹੇ ਤਾਪਮਾਨ ਦੇ ਕਾਰਨ ਜ਼ੰਸਕਾਰ ਵੈਲੀ ਦੇ ਯਾਕ ਆਜੜੀਆਂ ਨੂੰ ਆਪਣੇ ਇੱਜੜ ਨੂੰ ਸਾਂਭਣ ਵਿੱਚ ਜਿੱਥੇ ਦਿੱਕਤਾਂ ਆ ਰਹੀਆਂ ਹਨ, ਉੱਥੇ ਹੀ ਇਹ ਧੰਦਾ ਗ਼ੈਰ-ਲਾਹੇਵੰਦਾ ਹੋ ਨਿਬੜਿਆ ਹੈ

Want to republish this article? Please write to [email protected] with a cc to [email protected]

Author

Ritayan Mukherjee

ਰਿਤਾਯਾਨ ਕੋਲਕਾਤਾ ਅਧਾਰਤ ਫੋਟੋਗ੍ਰਾਫਰ ਹਨ ਅਤੇ 2016 ਤੋਂ ਪਾਰੀ ਦਾ ਹਿੱਸਾ ਹਨ। ਉਹ ਤਿਬਤੀ-ਪਠਾਰਾਂ ਦੇ ਖਾਨਾਬਦੋਸ਼ ਆਜੜੀਆਂ ਦੀਆਂ ਜਿੰਦਗੀਆਂ ਨੂੰ ਦਰਸਾਉਂਦੇ ਦਸਤਾਵੇਜਾਂ ਦੇ ਦੀਰਘ-ਕਾਲੀਨ ਪ੍ਰੋਜੈਕਟਾਂ ਲਈ ਕੰਮ ਕਰ ਰਹੇ ਹਨ।

Editor

Sanviti Iyer

ਸੰਵਿਤੀ ਅਈਅਰ, ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਕੰਟੈਂਟ ਕੋਆਰਡੀਨੇਟਰ ਹਨ। ਉਹ ਉਹਨਾਂ ਵਿਦਿਆਰਥੀਆਂ ਦੀ ਵੀ ਮਦਦ ਕਰਦੀ ਹਨ ਜੋ ਪੇਂਡੂ ਭਾਰਤ ਦੇ ਮੁੱਦਿਆਂ ਨੂੰ ਲੈ ਰਿਪੋਰਟ ਕਰਦੇ ਹਨ ਜਾਂ ਉਹਨਾਂ ਦਾ ਦਸਤਾਵੇਜ਼ੀਕਰਨ ਕਰਦੇ ਹਨ।

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।