ਫੁੱਟਬਾਲ-ਸਿਊਂਦਾ-ਬਚਪਨ

Meerut, Uttar Pradesh

Sep 01, 2022

ਫੁੱਟਬਾਲ ਸਿਊਂਦਾ ਬਚਪਨ

ਫੁੱਟਬਾਲ ਵਰਲਡ ਕੱਪ ਵਾਲ਼ੇ ਸਾਲ ਵਿੱਚ ਜਦੋਂ ਮੇਰਠ ਦੇ ਨੇੜੇ ਸਥਿਤ ਸਿਸੋਲਾ ਦਾ ਦੌਰਾ ਕੀਤਾ ਗਿਆ ਤਾਂ ਪਤਾ ਚੱਲਿਆ ਕਿ ਜਿਸ ਇਲਾਕੇ ਨੂੰ ਫੁੱਟਬਾਲ ਬਣਾਉਣ ਵਾਲ਼ਿਆਂ ਦਾ ਗੜ੍ਹ ਮੰਨਿਆ ਜਾਂਦਾ ਹੈ, ਉੱਥੇ ਔਰਤਾਂ ਤੇ ਬੱਚੇ ਨੂੰ ਤਿਆਰ ਕੀਤੀ ਇੱਕ ਫੁੱਟਬਾਲ ਬਦਲੇ ਮਹਿਜ਼ 5 ਰੁਪਏ ਮਿਲ਼ਦੇ ਹਨ

Want to republish this article? Please write to zahra@ruralindiaonline.org with a cc to namita@ruralindiaonline.org

Author

Shalini Singh

ਸ਼ਾਲਿਨੀ ਸਿੰਘ ਕਾਊਂਟਰਮੀਡਿਆ ਟਰੱਸਟ ਦੀ ਮੋਢੀ ਟਰੱਸਟੀ ਹਨ ਜੋ ਪਾਰੀ ਪ੍ਰਕਾਸ਼ਤ ਕਰਦੀ ਹੈ। ਦਿੱਲੀ ਅਧਾਰਤ ਇਹ ਪੱਤਰਕਾਰ, ਵਾਤਾਵਾਰਣ, ਲਿੰਗ ਤੇ ਸੱਭਿਆਚਾਰਕ ਮਸਲਿਆਂ 'ਤੇ ਲਿਖਦੀ ਹਨ ਤੇ ਹਾਵਰਡ ਯੂਨੀਵਰਸਿਟੀ ਵਿਖੇ ਪੱਤਰਕਾਰਤਾ ਲਈ 2017-2018 ਵਿੱਚ ਨੀਮਨ ਫ਼ੈਲੋ ਰਹੀ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੇ ਹਨ ਤੇ ਇੱਕ ਸਮਾਜਿਕ ਕਾਰਕੁੰਨ ਵੀ ਹਨ।