ਇੱਕ-ਲਿਫ਼ਾਫ਼ੇ-ਮਗਰ-ਲੁਕੀਆਂ-ਢਿੱਡ-ਭਰਨ-ਦੀਆਂ-ਕਈ-ਮਜ਼ਬੂਰੀਆਂ

Ahmedabad, Gujarat

Mar 04, 2023

ਇੱਕ ਲਿਫ਼ਾਫ਼ੇ ਮਗਰ ਲੁਕੀਆਂ ਢਿੱਡ ਭਰਨ ਦੀਆਂ ਕਈ ਮਜ਼ਬੂਰੀਆਂ

ਅਹਿਮਦਾਬਾਦ ਦੇ ਪੁਰਾਣੇ ਸ਼ਹਿਰੀ ਇਲਾਕੇ ਵਿਖੇ ਲਿਫ਼ਾਫ਼ਾ ਬਣਾਉਣ ਵਾਲ਼ੇ ਕਾਰੀਗਰ ਪੂਰਾ ਦਿਨ ਆਪਣੇ ਕੰਮ ਵਿੱਚ ਮਸ਼ਰੂਫ਼ ਰਹਿੰਦੇ ਹਨ। ਉਹ ਕਾਗ਼ਜ਼ਾਂ ਨੂੰ ਕੱਟਦੇ ਹਨ, ਮਰੋੜਦੇ ਹਨ, ਕਰੀਜ਼ ਬਣਾ ਕੇ ਉਨ੍ਹਾਂ ਨੂੰ ਵਰਗਾਕਾਰ ਜਾਂ ਆਇਤਾਕਾਰ ਅਕਾਰ ਦਿੰਦੇ ਹਨ। ਉਹ ਬੇਹੱਦ ਘੱਟ ਦਿਹਾੜੀ ਤੇ ਅਸੁਵਿਧਾਜਨਕ ਹਾਲਾਤਾਂ ਵਿੱਚ ਕੰਮ ਕਰਨ ਨੂੰ ਮਜ਼ਬੂਰ ਹਨ

Want to republish this article? Please write to zahra@ruralindiaonline.org with a cc to namita@ruralindiaonline.org

Author

Umesh Solanki

ਉਮੇਸ਼ ਸੋਲਾਂਕੀ ਅਹਿਮਦਾਬਾਦ ਦੇ ਇੱਕ ਫ਼ੋਟੋਗ੍ਰਾਫ਼ਰ, ਡਾਕਿਊਮੈਂਟਰੀ ਫ਼ਿਲਮਮੇਕਰ ਤੇ ਲੇਖਕ ਹਨ, ਜਿਨ੍ਹਾਂ ਨੇ ਪੱਤਰਕਾਰਤਾ ਵਿੱਚ ਮਾਸਟਰ ਕੀਤਾ ਹੈ। ਉਹ ਖ਼ਾਨਾਬਦੋਸ਼ ਹੋਂਦ (ਆਜੜੀਆਂ ਦੇ ਜੀਵਨ) ਨੂੰ ਪਿਆਰ ਕਰਦੇ ਹਨ। ਉਨ੍ਹਾਂ ਕੋਲ਼ ਤਿੰਨ ਪ੍ਰਕਾਸ਼ਤ ਕਾਵਿ-ਸੰਗ੍ਰਹਿ, ਇੱਕ ਨਾਵਲ-ਇੰਨ-ਵਰਸ, ਇੱਕ ਨਾਵਲ ਤੇ ਸਿਰਜਾਣਤਮਕ ਗ਼ੈਰ-ਕਲਪ ਦਾ ਇੱਕ ਪੂਰਾ ਸੰਗ੍ਰਹਿ ਮੌਜੂਦ ਹੈ।

Editor

Pratishtha Pandya

ਪ੍ਰਤਿਸ਼ਠਾ ਪਾਂਡਿਆ PARI ਵਿੱਚ ਇੱਕ ਸੀਨੀਅਰ ਸੰਪਾਦਕ ਹਨ ਜਿੱਥੇ ਉਹ PARI ਦੇ ਰਚਨਾਤਮਕ ਲੇਖਣ ਭਾਗ ਦੀ ਅਗਵਾਈ ਕਰਦੀ ਹਨ। ਉਹ ਪਾਰੀਭਾਸ਼ਾ ਟੀਮ ਦੀ ਮੈਂਬਰ ਵੀ ਹਨ ਅਤੇ ਗੁਜਰਾਤੀ ਵਿੱਚ ਕਹਾਣੀਆਂ ਦਾ ਅਨੁਵਾਦ ਅਤੇ ਸੰਪਾਦਨ ਵੀ ਕਰਦੀ ਹਨ। ਪ੍ਰਤਿਸ਼ਠਾ ਦੀਆਂ ਕਵਿਤਾਵਾਂ ਗੁਜਰਾਤੀ ਅਤੇ ਅੰਗਰੇਜ਼ੀ ਵਿੱਚ ਪ੍ਰਕਾਸ਼ਿਤ ਹੋ ਚੁੱਕਿਆਂ ਹਨ।

Photo Editor

Binaifer Bharucha

ਬਿਨਾਈਫਰ ਭਾਰੂਚਾ ਮੁੰਬਈ ਅਧਾਰਤ ਫ੍ਰੀਲਾਂਸ ਫ਼ੋਟੋਗ੍ਰਾਫ਼ਰ ਹਨ ਅਤੇ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਫ਼ੋਟੋ ਐਡੀਟਰ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।