ਕ੍ਰਿਕਟ-ਗੇਂਦ-ਦੀ-ਚਮਕ-ਮਗਰ-ਬੇਰੰਗ-ਹੁੰਦੇ-ਕਾਰੀਗਰਾਂ-ਦਾ-ਜੀਵਨ

Meerut, Uttar Pradesh

May 22, 2023

ਕ੍ਰਿਕਟ ਗੇਂਦ ਦੀ ਚਮਕ ਮਗਰ ਬੇਰੰਗ ਹੁੰਦੇ ਕਾਰੀਗਰਾਂ ਦਾ ਜੀਵਨ

ਜੇ ਤੁਸੀਂ ਭਾਰਤ ਵਿੱਚ ਚਮੜੇ ਦੀ ਗੇਂਦ ਨਾਲ਼ ਕ੍ਰਿਕਟ ਖੇਡ ਰਹੇ ਹੋ, ਤਾਂ ਇਹ ਸੰਭਵ ਹੈ ਕਿ ਇਸ ਵਿੱਚ ਵਰਤੀ ਜਾਣ ਵਾਲ਼ੀ ਚਮੜੇ ਦੀ ਗੇਂਦ ਮੇਰਠ ਸ਼ਹਿਰ ਦੇ ਸ਼ੋਭਾਪੁਰ ਤੋਂ ਸਪਲਾਈ ਕੀਤੀ ਗਈ ਹੋਵੇ। ਇਸ ਕੰਮ ਲਈ ਵਰਤਿਆ ਜਾਣ ਵਾਲ਼ਾ ਕੱਚਾ ਚਮੜਾ ਬਹੁਤ ਸਾਰੀਆਂ ਪ੍ਰਕਿਰਿਆਵਾਂ ਵਿੱਚੋਂ ਗੁਜ਼ਰਨ ਤੋਂ ਬਾਅਦ ਇੱਥੋਂ ਦੇ ਕਾਮਿਆਂ ਦੁਆਰਾ ਤਿਆਰ ਕੀਤਾ ਜਾਂਦਾ ਹੈ। ਰੋਜ਼ੀ-ਰੋਟੀ ਦਾ ਵੱਡਾ ਵਸੀਲਾ ਰਿਹਾ ਇਹ ਕਿੱਤਾ ਅੱਜ ਫਿਰਕੂ ਤਣਾਅ ਅਤੇ ਸਰਕਾਰੀ ਸਹਾਇਤਾ ਦੀ ਘਾਟ ਨਾਲ਼ ਜੂਝ ਰਿਹਾ ਹੈ

Want to republish this article? Please write to zahra@ruralindiaonline.org with a cc to namita@ruralindiaonline.org

Author

Shruti Sharma

ਸ਼ਰੂਤੀ ਸ਼ਰਮਾ ਇੱਕ MMF-PARI (2022-23) ਵਜੋਂ ਜੁੜੀ ਹੋਈ ਹਨ। ਉਹ ਸੈਂਟਰ ਫਾਰ ਸਟੱਡੀਜ਼ ਇਨ ਸੋਸ਼ਲ ਸਾਇੰਸਿਜ਼, ਕਲਕੱਤਾ ਵਿਖੇ ਭਾਰਤ ਵਿੱਚ ਖੇਡਾਂ ਦੇ ਸਮਾਨ ਦੇ ਨਿਰਮਾਣ ਦੇ ਸਮਾਜਿਕ ਇਤਿਹਾਸ ਉੱਤੇ ਪੀਐੱਚਡੀ ਕਰ ਰਹੀ ਹਨ।

Editor

Riya Behl

ਰੀਆ ਬਹਿਲ ਲਿੰਗ ਅਤੇ ਸਿੱਖਿਆ ਦੇ ਮੁੱਦਿਆਂ 'ਤੇ ਲਿਖਣ ਵਾਲ਼ੀ ਮਲਟੀਮੀਡੀਆ ਪੱਤਰਕਾਰ ਹਨ। ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ (PARI) ਦੀ ਸਾਬਕਾ ਸੀਨੀਅਰ ਸਹਾਇਕ ਸੰਪਾਦਕ, ਰੀਆ ਨੇ ਵੀ PARI ਨੂੰ ਕਲਾਸਰੂਮ ਵਿੱਚ ਲਿਆਉਣ ਲਈ ਵਿਦਿਆਰਥੀਆਂ ਅਤੇ ਸਿੱਖਿਅਕਾਂ ਨਾਲ ਮਿਲ਼ ਕੇ ਕੰਮ ਕੀਤਾ।

Photo Editor

Binaifer Bharucha

ਬਿਨਾਈਫਰ ਭਾਰੂਚਾ ਮੁੰਬਈ ਅਧਾਰਤ ਫ੍ਰੀਲਾਂਸ ਫ਼ੋਟੋਗ੍ਰਾਫ਼ਰ ਹਨ ਅਤੇ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਫ਼ੋਟੋ ਐਡੀਟਰ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੇ ਹਨ ਤੇ ਇੱਕ ਸਮਾਜਿਕ ਕਾਰਕੁੰਨ ਵੀ ਹਨ।