agnipath-in-bihar-i-can-t-retire-at-age-26-pa

Bhojpur, Bihar

Feb 23, 2025

ਬਿਹਾਰ ਵਿੱਚ ਅਗਨੀਪਥ: ‘ਮੈਂ 26 ਦੀ ਉਮਰੇ ਰਿਟਾਇਰ ਨਹੀਂ ਹੋਣਾ ਚਾਹੁੰਦਾ’

ਬਿਹਾਰ ਦੇ ਨੌਜਵਾਨ ਜਿਨ੍ਹਾਂ ਨੇ ਸਾਰੀ ਉਮਰ ਭਾਰਤੀ ਫ਼ੌਜ ਵਿੱਚ ਸੇਵਾ ਕਰਨ ਦਾ ਸੁਪਨਾ ਵੇਖਿਆ ਸੀ, ਉਨ੍ਹਾਂ ਨੂੰ ਹੁਣ ਆਪਣਾ ਟੀਚਾ ਬਦਲ ਕੇ ਅਗਨੀਵੀਰ ਬਣਨ ਲਈ ਕਹਿ ਦਿੱਤਾ ਗਿਆ ਹੈ। ਨੌਜਵਾਨਾਂ ਨੂੰ ਇਹ ਸਮਝਣ ਵਿੱਚ ਮਾਸਾ ਦੇਰ ਨਹੀਂ ਲੱਗੀ ਕਿ ਇਹ ਨੌਕਰੀ ਉਨ੍ਹਾਂ ਨੂੰ ਠੇਕੇ ਦੇ ਫ਼ੌਜੀ ਬਣਾਉਣ ਲਈ ਹੈ ਜਿਹਦੇ ਤਹਿਤ ਚਾਰ ਸਾਲਾਂ ਬਾਅਦ ਉਹ ਫਿਰ ਤੋਂ ਨੌਕਰੀ ਦੀ ਮੰਡੀ ਵਿੱਚ ਚੱਪਲਾਂ ਘਸਾਉਣ ਲਈ ਛੱਡ ਦਿੱਤੇ ਜਾਣਗੇ

Want to republish this article? Please write to [email protected] with a cc to [email protected]

Author

Umesh Kumar Ray

ਉਮੇਸ਼ ਕੁਮਾਰ ਰੇ 2022 ਦੇ ਪਾਰੀ ਫੈਲੋ ਹਨ। ਬਿਹਾਰ ਦੇ ਰਹਿਣ ਵਾਲ਼ੇ ਉਮੇਸ਼ ਇੱਕ ਸੁਤੰਤਰ ਪੱਤਰਕਾਰ ਹਨ ਤੇ ਹਾਸ਼ੀਆਗਤ ਭਾਈਚਾਰਿਆਂ ਦੇ ਮੁੱਦਿਆਂ ਨੂੰ ਚੁੱਕਦੇ ਹਨ।

Editor

P. Sainath

ਪੀ ਸਾਈਨਾਥ People’s Archive of Rural India ਦੇ ਮੋਢੀ-ਸੰਪਾਦਕ ਹਨ। ਉਹ ਕਈ ਦਹਾਕਿਆਂ ਤੋਂ ਦਿਹਾਤੀ ਭਾਰਤ ਨੂੰ ਪਾਠਕਾਂ ਦੇ ਰੂ-ਬ-ਰੂ ਕਰਵਾ ਰਹੇ ਹਨ। Everybody Loves a Good Drought ਉਨ੍ਹਾਂ ਦੀ ਪ੍ਰਸਿੱਧ ਕਿਤਾਬ ਹੈ। ਅਮਰਤਿਆ ਸੇਨ ਨੇ ਉਨ੍ਹਾਂ ਨੂੰ ਕਾਲ (famine) ਅਤੇ ਭੁੱਖਮਰੀ (hunger) ਬਾਰੇ ਸੰਸਾਰ ਦੇ ਮਹਾਂ ਮਾਹਿਰਾਂ ਵਿਚ ਸ਼ੁਮਾਰ ਕੀਤਾ ਹੈ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।