in-bagribari-the-river-takes-it-all-pa

Baksa, Assam

Sep 21, 2023

ਬਾਗਰੀਬਾੜੀ: ਹੜ੍ਹਾਂ ਦੀ ਮਾਰ, ਆਖ਼ਿਰ ਕਦੋਂ ਤੱਕ...

ਬ੍ਰਹਮਪੁੱਤਰ ਨਦੀ ਦੀ ਸਹਾਇਕ ਨਦੀ ਪੁਥੀਮਾਰੀ ਵਿੱਚ ਆਉਣ ਵਾਲ਼ਾ ਸਲਾਨਾ ਮਾਨਸੂਨੀ ਹੜ੍ਹ ਇਸ ਦੇ ਕਿਨਾਰੇ ਰਹਿਣ ਵਾਲ਼ੇ ਲੋਕਾਂ ਦੇ ਸਾਹ ਸੁਕਾਈ ਰੱਖਦਾ ਹੈ। ਹੜ੍ਹ ਦਾ ਪਾਣੀ ਖੇਤਾਂ, ਖੜ੍ਹੀਆਂ ਫ਼ਸਲਾਂ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਕਰਘਿਆਂ ਨੂੰ ਵੀ ਤਬਾਹ ਕਰ ਦਿੰਦਾ ਹੈ ਅਤੇ ਬਹੁਤ ਸਾਰੇ ਵਸਨੀਕਾਂ ਕੋਲ਼ ਦਿਹਾੜੀ-ਧੱਪਾ ਲਾਉਣ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਬਚਦਾ। ਮਹਿੰਗੇ ਬੰਨ੍ਹ ਬਣਾਉਣ ਦਾ ਵੀ ਕੋਈ ਫਾਇਦਾ ਨਹੀਂ ਹੋਇਆ

Want to republish this article? Please write to [email protected] with a cc to [email protected]

Author

Wahidur Rahman

ਵਹੀਦੁਰ ਰਹਿਮ, ਅਸਾਮ ਦੇ ਗੁਹਾਟੀ ਦੇ ਰਹਿਣ ਵਾਲ਼ੇ ਹਨ ਅਤੇ ਇੱਕ ਸੁਤੰਤਰ ਪੱਤਰਕਾਰ ਹਨ।

Author

Pankaj Das

ਪੰਕਜ ਦਾਸ ਪੀਪਲਸ ਆਰਕਾਈਵ ਆਫ਼ ਦਿ ਰੂਰਲ ਇੰਡੀਆ ਵਿਖੇ ਅਸਾਮੀ ਅਨੁਵਾਦ ਦੇ ਸੰਪਾਦਕ ਹਨ। ਉਹ ਗੁਹਾਟੀ ਦੇ ਰਹਿਣ ਵਾਲ਼ੇ ਹਨ ਅਤੇ ਲੋਕਾਲਾਈਜੇ਼ਸ਼ਨ ਦੇ ਮਾਹਰ ਵੀ ਹਨ ਅਤੇ ਯੂਨੀਸੈਫ਼ ਨਾਲ਼ ਰਲ਼ ਕੇ ਕੰਮ ਕਰ ਰਹੇ ਹਨ। ਉਨ੍ਹਾਂ ਨੂੰ idiomabridge.blogspot.com.‘ਤੇ ਸ਼ਬਦਾਂ ਨਾਲ਼ ਖੇਡਣਾ ਪਸੰਦ ਹੈ।

Photographs

Editor

Sarbajaya Bhattacharya

ਸਰਬਜਯਾ ਭੱਟਾਚਾਰਿਆ, ਪਾਰੀ ਦੀ ਸੀਨੀਅਰ ਸਹਾਇਕ ਸੰਪਾਦਕ ਹਨ। ਉਹ ਬੰਗਾਲੀ ਭਾਸ਼ਾ ਦੀ ਮਾਹਰ ਅਨੁਵਾਦਕ ਵੀ ਹਨ। ਕੋਲਕਾਤਾ ਵਿਖੇ ਰਹਿੰਦਿਆਂ ਉਹਨਾਂ ਨੂੰ ਸ਼ਹਿਰ ਦੇ ਇਤਿਹਾਸ ਤੇ ਘੁਮੱਕੜ ਸਾਹਿਤ ਬਾਰੇ ਜਾਣਨ 'ਚ ਰੁਚੀ ਹੈ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੇ ਹਨ ਤੇ ਇੱਕ ਸਮਾਜਿਕ ਕਾਰਕੁੰਨ ਵੀ ਹਨ।